29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸੇਂਟ ਫ਼ਰੀਦ ਸਕੂਲ ਨੇ ਸ਼ਾਨਦਾਰ ਪ੍ਰਾਪਤੀ ਨਾਲ ਰਚਿਆ ਇਤਿਹਾਸ

ਅਜੀਤ ਡੈਸਕ 03-12-2025
ਮੰਡੀ ਗੋਬਿੰਦਗੜ੍ਹ, 2 ਦਸੰਬਰ (ਇਕਬਾਲਦੀਪ ਸੰਧੂ)-ਕਪੂਰਥਲਾ ਵਿਚ ਆਯੋਜਿਤ ਕੀਤੀ ਗਈ 69ਵੀਂ ਸਕੂਲ ਸਟੇਟ ਰੱਸਾ-ਕੱਸੀ ਚੈਂਪੀਅਨਸ਼ਿਪ ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੀ ਅੰਡਰ-14 ਟੀਮ ਨੇ ਵਧੀਆ ਕਾਰਗੁਜ਼ਾਰੀ ਵਿਖਾਉਂਦਿਆਂ ਸੋਨੇ ਦਾ ਤਗ਼ਮਾ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਦਰਸ਼ਨ ਬਦਲੇ ਸਕੂਲ ਦੀ ਟੀਮ ਦੀ ਚੋਣ ਸਕੂਲ ਨੈਸ਼ਨਲ ਗੇਮ ਲਈ ਕੀਤੀ ਗਈ ਹੈ | ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ 'ਤੇ ਹੋਰ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਅਨੁਸ਼ਾਸਨ ਅਤੇ ਖੇਡ ਭਾਵਨਾ ਤੋਂ ਪ੍ਰੇਰਿਤ ਹੋਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਦਰਖ਼ਤ ਨਾਲ ਲਟਕਦੀ ਮਿਲੀ ਅਗਲੀ ਖ਼ਬਰ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।