17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 6 ਨੂੰ

ਅਜੀਤ ਡੈਸਕ 04-12-2025
ਖਮਾਣੋਂ, 3 ਦਸੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਦਸੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 11 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ | ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਧਾਰਮਿਕ ਦੌਰਾ ਕਰਵਾਇਆ ਅਗਲੀ ਖ਼ਬਰ ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।