11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਾਣਵਾਂ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 25-12-2025
ਖਮਾਣੋਂ, 24 ਦਸੰਬਰ (ਜੋਗਿੰਦਰ ਪਾਲ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਸ਼ਣ ਪ੍ਰਤੀਯੋਗਤਾ, ਕਵੀਸ਼ਰੀ, ਕਵਿਤਾ, ਧਾਰਮਿਕ ਗੀਤ ਆਦਿ ਵਿਚ ਭਾਗ ਲਿਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਕਮੇਟੀ ਮੈਂਬਰ ਭਗਤ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਸਕੂਲ ਪ੍ਰਬੰਧਕ ਦੀਦਾਰ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਹੁਕਮ ਜਾਰੀ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ- ਸੋਨੂੰ, ਬਾਜਵਾ, ਜੱਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।