22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆਮ ਆਦਮੀ ਪਾਰਟੀ ਕਿਸਾਨ ਵਿੰਗ ਦੀ ਮਜ਼ਬੂਤੀ ਲਈ ਵਿਧਾਇਕ ਰੰਧਾਵਾ ਨਾਲ ਮੀਟਿੰਗ

ਅਜੀਤ ਡੈਸਕ 16-07-2025
ਧਾਰੀਵਾਲ, 15 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮੁੱਖਦੇਵ ਸਿੰਘ ਆਲੋਵਾਲ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਾਰਟੀ ਅੰਦਰ ਕਿਸਾਨ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਸਬੰਧ ਵਿਚ ਵੀ ਵਿਚਾਰ ਚਰਚਾ ਕੀਤੀ ਗਈ | ਮੁੱਖਦੇਵ ਸਿੰਘ ਆਲੋਵਾਲ ਨੇ ਮੀਟਿੰਗ ਉਪਰੰਤ ਕਿਹਾ ਕਿ ਹਲਕਾ ਇੰਚਾਰਜਾਂ ਤੋਂ ਪਾਰਟੀ ਨਾਲ ਜੁੜੇ ਕਿਸਾਨਾਂ ਦੀਆਂ ਸੂਚੀਆਂ ਲੈ ਕੇ ਵਰਕਰਾਂ ਨੂੰ ਕਿਸਾਨ ਵਿੰਗ ਵਿਚ ਜਲਦ ਹੀ ਮਾਣ-ਸਕਿਤਾਰ ਦਿੱਤਾ ਜਾਵੇਗਾ, ਜਿਸ ਨਾਲ ਆਮ ਆਦਮੀ ਪਾਰਟੀ ਵੀ ਹੋਰ ਮਜ਼ਬੂਤ ਹੋਵੇਗੀ |
ਪਿਛਲੀ ਖ਼ਬਰ ਇੰਚਾਰਜ ਚਾਵਲਾ ਤੇ ਹੋਰ ਆਗੂਆਂ ਨੇ ਬੱਬੇਹਾਲੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਗੋਵਾਲ ਦਾ ਇਤਿਹਾਸਕ ਛਿੰਝ ਮੇਲਾ 22-23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।