22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐੱਨ.ਆਰ.ਆਈ. ਵਲੋਂ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਾਈਕਲ ਵੰਡੇ

ਅਜੀਤ ਡੈਸਕ 16-07-2025
ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਐੱਨ.ਆਰ.ਆਈ. ਬਲਦੇਵ ਰਾਜ ਵਾਸੀ ਇੰਗਲੈਂਡ ਨੇ ਆਪਣੀ ਨੇਕ ਕਮਾਈ 'ਚੋਂ ਦਸਵੰਦ ਕੱਢਦੇ ਹੋਏ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੂੰ ਸਾਈਕਲ ਦਾਨ ਕੀਤੇ ਗਏ | ਇਸ ਮੌਕੇ ਬਲਦੇਵ ਰਾਜ ਦਾ ਇਸ ਨੇਕ ਕਾਰਜ ਲਈ ਧੰਨਵਾਦ ਕਰਦੇ ਹੋਏ ਸਕੂਲ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਨੇ ਦੱਸਿਆ ਕਿ ਲੋੜਵੰਦ ਵਿਦਿਆਰਥੀਆਂ ਨੂੰ ਬਲਦੇਵ ਰਾਜ ਵਲੋਂ ਪੰਜ ਸਾਈਕਲ ਦਾਨ ਕੀਤੇ ਗਏ ਹਨ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਨੂੰ ਸੀ.ਬੀ.ਐੱਸ.ਈ. ਨੇ ਜ਼ਿਲ੍ਹੇ ਦੇ 40 ਸਕੂਲਾਂ ਦਾ ਅਨੁਪੂਰਕ ਕੇਂਦਰ ਬਣਾਇਆ ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਗੁਰਦੀਪ ਸਿੰਘ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।