24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰਾਸ਼ਟਰੀ ਪੈਰਾ ਉਲੰਪਿਕ ਖੇਡਾਂ ਲਈ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਖਿਡਾਰੀ ਸਲੀਮ ਦੀ ਹੋਈ ਚੋਣ

ਅਜੀਤ ਡੈਸਕ 18-07-2025
ਪਠਾਨਕੋਟ, 17 ਜੁਲਾਈ (ਸੰਧੂ)-ਰਾਸ਼ਟਰੀ ਪੈਰਾ ਉਲੰਪਿਕ ਖੇਡਾਂ ਲਈ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਖਿਡਾਰੀ ਸਲੀਮ ਦੀ ਚੋਣ 'ਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ਵਰ ਸਲਾਰੀਆ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਾਇਮਰੀ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡੀ.ਜੀ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਦੇ ਇੰਚਾਰਜ ਡਾ: ਮਨਦੀਪ ਸ਼ਰਮਾ ਅਤੇ ਸਵਿਤਾ ਸ਼ਰਮਾ ਨੇ ਪ੍ਰਤਾਪ ਵਰਲਡ ਸਕੂਲ ਦੇ ਡਾਇਰੈਕਟਰ ਸੰਨ੍ਹੀ ਮਹਾਜਨ ਅਤੇ ਓਸ਼ਿਨ ਮਹਾਜਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚੇ ਨੂੰ ਆਪਣੇ ਸਵੀਮਿੰਗ ਪੂਲ ਵਿਚ ਅਭਿਆਸ ਕਰਵਾਇਆ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ | ਇਸ ਮੌਕੇ ਪਿ੍ੰਸੀਪਲ ਸ਼ੁਭਰਾ ਰਾਣੀ ਅਤੇ ਸੁਮਨ ਠਾਕੁਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਬ ਨੌਜਵਾਨ ਸਭਾ ਨੇ ਮਨਾਇਆ ਕੌਮੀ ਯੂਥ ਸਕਿੱਲਜ਼ ਦਿਵਸ <br/> ਅਗਲੀ ਖ਼ਬਰ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।