01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਾਤਾਵਰਨ ਸੁਰੱਖਿਆ 'ਤੇ ਪੇਂਟਿੰਗ, ਸਲੋਗਨ ਅਤੇ ਕਵਿਤਾ ਮੁਕਾਬਲਾ ਕਰਵਾਇਆ

ਅਜੀਤ ਡੈਸਕ 19-07-2025
ਪਠਾਨਕੋਟ, 18 ਜੁਲਾਈ (ਸੰਧੂ)-ਸਾਹਿਤ ਕਲਸ਼ ਪਠਾਨਕੋਟ ਵੱਲੋਂ, ਸਨਮਤੀ ਵਿਮਲ ਜੈਨ ਸਕੂਲ ਵਿੱਚ ਡਾ. ਮਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਵਾਤਾਵਰਣ ਸੁਰੱਖਿਆ 'ਤੇ ਇੱਕ ਪੇਂਟਿੰਗ, ਸਲੋਗਨ ਅਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਗੁਲਸ਼ਨ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪ੍ਰੋਗਰਾਮ ਦੌਰਾਨ ਸੰਸਥਾ ਦੇ ਮੁੱਖ ਸਰਪ੍ਰਸਤ ਰਵਿੰਦਰ ਮਹਾਜਨ, ਸੰਜੀਵ ਸ਼ਰਮਾ, ਰਮਨ ਗੁਪਤਾ, ਮਨੀਸ਼ ਚੌਹਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਰਵਿੰਦਰ ਮਹਾਜਨ, ਰਿਤੇਸ਼ ਮਹਾਜਨ, ਮਨੀਸ਼ ਚੌਹਾਨ, ਰਮਨ ਗੁਪਤਾ, ਸੰਜੀਵ ਸ਼ਰਮਾ, ਪਿ੍ੰਸੀਪਲ ਗੁਲਸ਼ਨ ਸ਼ਰਮਾ ਅਤੇ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਿਆਹੁਤਾ ਮਹਿਲਾ ਨੇ ਆਪਣੇ ਪਤੀ ਸਮੇਤ ਸਹੁਰੇ ਪਰਿਵਾਰ 'ਤੇ ਮਾਰਕੁੱਟ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਸਰਕਾਰੀ ਸਮਾਰਟ ਹਾਈ ਸਕੂਲ ਸ਼ਾਹਪੁਰ ਕੰਢੀ ਦੀ ਮੈਨੇਜਮੈਂਟ ਕਮੇਟੀ ਦਾ ਕੀਤਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।