01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਲਵਾਰਿਸ ਕੁੱਤੇ ਨੇ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ

ਅਜੀਤ ਡੈਸਕ 19-07-2025
ਕਾਦੀਆਂ, 18 ਜੁਲਾਈ (ਕੁਲਵਿੰਦਰ ਸਿੰਘ)-ਕਾਦੀਆਂ ਵਿਖੇ ਇਕ ਲਵਾਰਿਸ ਕੁੱਤੇ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਰਿਜ਼ਉਲ ਕਰੀਮ ਜੋ ਆਪਣੇ ਘਰ ਤੋਂ ਬਾਹਰ ਕਿਸੇ ਕੰਮ ਲਈ ਨਿਕਲਿਆ ਸੀ ਤਾਂ ਗਲੀ ਦੇ ਵਿਚ ਲਵਾਰਿਸ ਬੈਠੇ ਹੋਏ ਇਕ ਕੁੱਤੇ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ | ਇਸ ਤੋਂ ਬਾਅਦ ਉਸ ਨੂੰ ਹਸਪਤਾਲ ਜਾਣਾ ਪਿਆ, ਜਿੱਥੇ ਇਸ ਨੂੰ ਟੀਕੇ ਲਗਵਾਉਣੇ ਪਏ ਹਨ ਤੇ ਹੋਰ ਟੀਕੇ ਲੱਗਣੇ ਹਨ |


ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ-ਜੈਇੰਦਰ ਕੌਰ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਪੁਲਿਸ ਚੌਕੀ ਮੂਹਰੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।