28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਓਮ ਮੈਡੀਕੋਜ਼ ਵਲੋਂ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

ਅਜੀਤ ਡੈਸਕ 20-07-2025
ਬਟਾਲਾ, 19 ਜੁਲਾਈ (ਸਤਿੰਦਰ ਸਿੰਘ)-ਓਮ ਮੈਡੀਕੋਜ਼ ਵਲੋਂ ਲਿਵਾਸਾ ਹਸਪਤਾਲ ਅੰਮਿ੍ਤਸਰ ਦੇ ਸਹਿਯੋਗ ਨਾਲ ਬਟਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਲਿਵਾਸਾ ਹਸਪਤਾਲ ਦੇ ਡਾਕਟਰ ਅਰਜਨ ਵੇਦ ਗੁਪਤਾ, ਡਾ. ਨਿਤਿਸ਼ ਸਿੰਘ ਤੇ ਹੋਰ ਮੈਡੀਕਲ ਅਫ਼ਸਰਾਂ ਵਲੋਂ ਸਿਹਤ ਸੇਵਾਵਾਂ ਸਬੰਧੀ ਮਰੀਜ਼ਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਦੀ ਜਾਂਚ ਕੀਤੀ ਗਈ | ਡਾਕਟਰਾਂ ਨੇ ਮਰੀਜ਼ਾਂ ਨੂੰ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੰਡੀਆਂ |

ਪਿਛਲੀ ਖ਼ਬਰ ਬਰਸਾਤ ਕਾਰਨ ਕਿਸਾਨ ਦੇ ਪੋਲਟਰੀ ਫਾਰਮ ਦਾ ਸ਼ੈੱਡ ਡਿੱਗਾ, ਕਰੀਬ 20 ਲੱਖ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਅੰਮਿ੍ਤ ਸੰਚਾਰ 22 ਨੂੰ -ਜੱਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।