29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਧਾਰਮਿਕ ਪ੍ਰੀਿਖ਼ਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੰੂ ਸਰਟੀਫ਼ਿਕੇਟ ਵੰਡੇ

ਅਜੀਤ ਡੈਸਕ 20-07-2025
ਗੁਰਦਾਸਪੁਰ, 19 ਜੁਲਾਈ (ਚੱਕਰਾਜਾ)-ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ ਸ੍ਰੀ ਸਹਿਜ ਪਾਠ ਸੁਸਾਇਟੀ ਅੰਮਿ੍ਤਸਰ ਵਲੋਂ ਗੁਰਬਾਣੀ ਸ਼ੁੱਧ ਉਚਾਰਨ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ, ਗੁਰਲੀਨ ਕੌਰ ਅਤੇ ਸਿਮਰਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਬਾਕੀ ਵਿਦਿਆਰਥਣਾਂ ਨੰੂ ਸਰਟੀਫਿਕੇਟ ਵੰਡੇ ਗਏ | ਸਕੂਲ ਦੇ ਪਿ੍ੰਸੀਪਲ ਸਿਮਰਜੀਤ ਕੌਰ ਵਲੋਂ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੰੂ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਅਧਿਆਤਮਿਕ ਵਿੱਦਿਆ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਸੀ.ਡੀ.ਪੀ.ਓ ਵਲੋਂ ਵੱਖ-ਵੱਖ ਪਿੰਡਾਂ 'ਚ ਲਗਾਏ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।