29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 20-07-2025
ਮਾਧੋਪੁਰ, 19 ਜੁਲਾਈ (ਮਹਿਰਾ)-ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਭਾਈ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ | ਇਸ ਮੌਕੇ ਮਤਾ ਪਾਸ ਕਰਕੇ ਸੁਖਦੇਵ ਸਿੰਘ ਢਡਵਾਲ ਨੰੂ ਸੁਸਾਇਟੀ ਦਾ ਨਵਾਂ ਸੈਕਟਰੀ ਚੁਣਿਆ ਗਿਆ | ਜਿਸ ਨੰੂ ਸਾਰੇ ਮੈਂਬਰਾਂ ਵਲੋਂ ਮਨਜ਼ੂਰੀ ਦਿੱਤੀ ਗਈ | ਸਾਰੇ ਹਾਜ਼ਰ ਮੈਂਬਰਾਂ ਵਲੋਂ ਉਨ੍ਹਾਂ ਨੰੂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਸੁੱਚਾ ਸਿੰਘ, ਜਸਵਿੰਦਰ ਸਿੰਘ, ਗੁਰਸ਼ਰਨ ਸਿੰਘ ਏ.ਐੱਸ.ਆਈ, ਕੈਪ: ਕਰਮ ਸਿੰਘ, ਬਲਵਿੰਦਰ ਸਿੰਘ, ਉਂਕਾਰ ਸਿੰਘ, ਕੁਲਵੰਤ ਸਿੰਘ, ਵਜ਼ੀਰ ਸਿੰਘ, ਮਦਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੱਭਿਆਚਾਰਕ ਕਲਾਕਾਰ ਵੈੱਲਫੇਅਰ ਸੁਸਾਇਟੀ ਵਲੋਂ ਭਾਜਪਾ ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ ਦਾ ਸਨਮਾਨ ਅਗਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।