15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੀਰੀ ਪੀਰੀ ਸਕੂਲ ਦੇ 10 ਵਿਦਿਆਰਥੀਆਂ ਨੇ ਅੰਮਿ੍ਤ ਪਾਨ ਕੀਤਾ

ਅਜੀਤ ਡੈਸਕ 21-07-2025
ਡੇਹਰੀਵਾਲ ਦਰੋਗਾ, 20 ਜੁਲਾਈ (ਹਰਦੀਪ ਸਿੰਘ ਸੰਧੂ)-ਪਿੰਡ ਡੇਹਰੀਵਾਲ ਦਰੋਗਾ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਮੀਰੀ-ਪੀਰੀ ਸੀ. ਸੈਕੰਡਰੀ ਸਕੂਲ ਅਤੇ ਲਿਟਲ ਚੈਂਪਸ ਇੰਟਰਨੈਸ਼ਨਲ ਅਕੈਡਮੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ 10 ਵਿਦਿਆਰਥੀਆਂ ਨੇ ਅੰਮਿ੍ਤ ਪਾਨ ਕੀਤਾ ਤੇ ਇਕ ਵਿਦਿਆਰਥੀ ਨੇ ਕੇਸ ਰੱਖਣ ਦਾ ਪ੍ਰਣ ਕੀਤਾ | ਇਸ ਮੌਕੇ ਸਕੂਲ ਦੇ ਧਾਰਮਿਕ ਅਧਿਆਪਕ ਦਲਜੀਤ ਸਿੰਘ ਵੀ ਹਾਜ਼ਰ ਹੋਏ | ਸਕੂਲ ਵਿਚ ਪਹੁੰਚਣ 'ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਸਿੰਘ ਕੋਹਾੜ, ਮੈਡਮ ਅਮਰਜੀਤ ਕੌਰ, ਧਾਰਮਿਕ ਅਧਿਆਪਕ ਦਲਜੀਤ ਸਿੰਘ ਆਦਿ ਹਾਜ਼ਰ ਸਨ | ਪਿ੍ੰਸੀਪਲ ਸ: ਸੁਰਿੰਦਰ ਸਿੰਘ ਕੋਹਾੜ ਨੇ ਹਾਜ਼ਰ ਵਿਦਿਆਰਥੀਆਂ ਨੂੰ ਧਾਰਮਿਕ ਇਤਿਹਾਸ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਹਲਕਾ ਵਿਧਾਇਕ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ-ਗੁਰਬੀਰ ਸਿੰਘ ਸੰਧੂ ਮਿਸ਼ਰਪੁਰ ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਅਤੇ ਲੈਬ ਸਕੂਲ ਘੁਮਾਣ ਦੇ 6 ਅਧਿਆਪਕਾਂ ਨੂੰ ਮਿਲਿਆ ਨਯੰਤਾ ਯੂਨੀਵਰਸਿਟੀ ਪੂਨੇ ਵਿਚ 1 ਸਾਲਾ ਡਿਗਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।