15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਭੈਣੀ ਮੀਲਮਾਂ ਤੇ ਦਾਊਵਾਲ ਵਿਖੇ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ

ਅਜੀਤ ਡੈਸਕ 02-09-2025
ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਦੇ ਪਿੰਡਾਂ ਅੰਦਰ ਅਜੇ ਵੀ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ ਤੇ ਹੜ੍ਹ ਪੀੜਤਾਂ ਦੀ ਸਿਹਤ ਸਹੂਲਤ ਨੰੂ ਮੁੱਖ ਰੱਖਦਿਆਂ ਸਬ ਸਿਡਰੀ ਹੈਲਥ ਸੈਂਟਰ ਸੈਦੋਵਾਲ ਕਲਾਂ ਦੇ ਡਾ: ਰਵਿੰਦਰ ਸਿੰਘ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਦਾਊਵਾਲ, ਭੈਣੀ ਮੀਲਮਾਂ ਤੇ ਹੋਰ ਪਿੰਡਾਂ ਅੰਦਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੰੂ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਤੇ ਜਿਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਸੀ, ਉਸ ਨੰੂ ਪੀ.ਐਚ.ਸੀ ਕਾਹਨੰੂਵਾਨ ਵਿਖੇ ਰੈਫ਼ਰ ਕੀਤਾ ਗਿਆ | ਲੋਕਾਂ ਦੀ ਨਾਜ਼ੁਕ ਸਿਹਤ ਨੰੂ ਦੇਖਦਿਆਂ ਇਸ ਦੀ ਰਿਪੋਰਟ ਸਿਵਲ ਸਰਜਨ ਗੁਰਦਾਸਪੁਰ ਨੰੂ ਭੇਜੀ ਗਈ | ਟੀਮ 'ਚ ਗੁਰਮੀਤ ਸਿੰਘ, ਬਲਰਾਜ ਸਿੰਘ ਤੇ ਜੋਗਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪ੍ਰਭਾਵਿਤਾਂ ਲਈ ਭੇਜੀ ਰਾਹਤ ਸਮੱਗਰੀ ਲਈ ਡੀ.ਸੀ. ਨੇ ਕੀਤਾ ਧੰਨਵਾਦ ਅਗਲੀ ਖ਼ਬਰ ਪਿੰਡ ਸ਼ੁਕਾਲਾ ਦੀ ਸੰਗਤ ਤੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।