21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਾ ਵੜਿੰਗ ਦਾ ਬੂਟਾ ਸਿੰਘ ਪ੍ਰਤੀ ਬਿਆਨ ਘਟੀਆ ਸੋਚ- ਜੱਗੀ/ਮਾਜਰਾ

ਅਜੀਤ ਡੈਸਕ 06-11-2025
ਤਾਰਾਗੜ੍ਹ, 5 ਨਵੰਬਰ (ਸੋਹਨ ਲਾਲ)- ਦੇਸ਼ ਦੇ ਗ੍ਰਹਿ ਮੰਤਰੀ ਰਹੇ ਬੂਟਾ ਸਿੰਘ ਵਿਰੁੱਧ ਜਾਤੀ ਅਤੇ ਨਸਲੀ ਟਿੱਪਣੀ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਲਿਤਾਂ ਪ੍ਰਤੀ ਆਪਣੀ ਘਟੀਆ ਸੋਚ ਨਾਲ ਦਲਿਤਾਂ ਦਾ ਅਪਮਾਨ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਤਾਰਾਗੜ੍ਹ ਦੇ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਤੇ ਰਾਕੇਸ਼ ਕੁਮਾਰ ਮਾਜਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਅਪਮਾਨ ਸਿਰਫ ਨੇਤਾਵਾਂ ਦਾ ਨਹੀਂ ਸਗੋਂ ਸਮੁੱਚੇ ਦਲਿਤਾਂ ਦਾ ਅਪਮਾਨ ਹੈ ਜਿਸ ਕਰਕੇ ਦਲਿਤ ਸਮਾਜ ਕਦੇ ਵੀ ਰਾਜਾ ਵੜਿੰਗ ਨੰੂ ਮੁਆਫ਼ ਨਹੀਂ ਕਰੇਗਾ |
ਪਿਛਲੀ ਖ਼ਬਰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਪਠਾਨਕੋਟ ਨੇ ਅੰਡਰ-16 ਰਾਜ ਪੱਧਰੀ ਮੁਕਾਬਲੇ ਲਈ ਟਰਾਇਲ ਕਰਵਾਏ ਅਗਲੀ ਖ਼ਬਰ ਕੇਂਦਰ ਪੰਜਾਬ 'ਵਰਸਿਟੀ ਨੂੰ ਜੰਗ ਦਾ ਮੈਦਾਨ ਬਣਾਉਣ ਤੋਂ ਗੁਰੇਜ਼ ਕਰੇ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।