17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਾਬਕਾ ਸਰਪੰਚ ਕੁਲਦੀਪ ਸਿੰਘ ਜੀਵਨਚੱਕ ਦਾਂ ਦਿਹਾਂਤ

ਅਜੀਤ ਡੈਸਕ 07-11-2025
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਰਹੇ ਪਿੰਡ ਜੀਵਨਚੱਕ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਵਾਸੀ ਜੀਵਨਚੱਕ ਜਿਨ੍ਹਾਂ ਦੀ ਇਕ ਸੰਖੇਪ ਜਿਹੀ ਬਿਮਾਰੀ ਪਿੱਛੋਂ ਅੱਜ ਮੌਤ ਹੋ ਗਈ | ਉਹ 85 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਜੀਵਨਚੱਕ ਵਿਖੇ ਕਰ ਦਿੱਤਾ ਗਿਆ ਜਿੱਥੇ ਆਮ ਆਦਮੀ ਪਾਰਟੀ ਦੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਤੋਂ ਇਲਾਵਾ ਹੋਰ ਆਗੂਆਂ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਪੰਚਾਂ, ਸਰਪੰਚਾਂ ਵਲੋਂ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ |
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਅਗਲੀ ਖ਼ਬਰ ਵਿਆਹੁਤਾ ਔਰਤ ਪ੍ਰੇਮੀ ਨਾਲ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।