18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੀਨੀਅਰ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ ਨੂੰ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਮਿਲਿਆ

ਅਜੀਤ ਡੈਸਕ 07-11-2025
ਪਠਾਨਕੋਟ, 6 ਨਵੰਬਰ (ਵਿਨੋਦ)-ਪਸ਼ੂ ਪਾਲਨ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਆਦੇਸ਼ਾਂ ਅਨੁਸਾਰ ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾ: ਵਿਜੇ ਕੁਮਾਰ ਨੂੰ ਡਿਪਟੀ ਡਾਇਰੈਕਟਰ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ | ਦੱਸਣ ਯੋਗ ਹੈ ਕਿ 31 ਅਕਤੂਬਰ ਨੂੰ ਡਿਪਟੀ ਡਾਇਰੈਕਟਰ ਡਾ: ਮੁਕੇਸ਼ ਮਿੱਤਲ ਸੇਵਾ ਮੁਕਤ ਹੋ ਗਏ ਸਨ ਜਿਸ ਦੇ ਬਾਅਦ ਡਿਪਟੀ ਡਾਇਰੈਕਟਰ ਪਠਾਨਕੋਟ ਦੀ ਥਾਂ ਖ਼ਾਲੀ ਸੀ ਜਿਸ ਤੋਂ ਬਾਅਦ ਵਿਭਾਗ ਵਲੋਂ ਹੁਣ ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾ: ਵਿਜੇ ਕੁਮਾਰ ਨੂੰ ਚਾਰਜ ਸੌਂਪਿਆ ਗਿਆ ਹੈ |
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮ ਦਾ ਕਾਰਡ ਜਾਰੀ ਅਗਲੀ ਖ਼ਬਰ ਐਲ.ਆਈ.ਸੀ. ਵਿਚ ਸ਼ਾਨਦਾਰ ਕੰਮ ਕਰਨ ਲਈ ਰਣਵੀਰ ਸਿੰਘ ਵਾਲੀਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।