18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਨੇ ਬੱਚਿਆਂ ਦੇ ਕਰਵਾਏ ਮੁਕਾਬਲੇ

ਅਜੀਤ ਡੈਸਕ 07-11-2025
ਪਠਾਨਕੋਟ, 6 ਨਵੰਬਰ (ਸੰਧੂ)- ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ਼ਾਮ ਦੇ ਦੀਵਾਨ ਸਜਾਏ ਗਏ ਜਿਸ ਵਿਚ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਬਾਰੇ ਕਵਿਤਾਵਾਂ ਤੇ ਕੀਰਤਨ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਪ੍ਰੋਗਰਾਮ 'ਚ 37 ਬੱਚਿਆਂ ਨੇ ਹਿੱਸਾ ਲਿਆ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਤੇ ਅੰਤ 'ਚ ਦੁੱਧ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਪ੍ਰਧਾਨ ਸੁਰਿੰਦਰ ਸਿੰਘ, ਮੈਨੇਜਰ ਸੋਹਣ ਸਿੰਘ, ਪਿ੍ਤਪਾਲ ਸਿੰਘ, ਜੋਗਿੰਦਰ ਸਿੰਘ, ਰਣਜੋਧ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਖ਼ਸ਼ੀਸ਼ ਸਿੰਘ, ਜਸਪਾਲ ਸਿੰਘ, ਸਿਮਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਕੌਰ, ਰਿਤੂ ਕੌਰ ਸੇਠੀ, ਹਰਜੀਤ ਕੌਰ, ਹਰਜੀਤ ਕੌਰ, ਹਰਮੀਤ ਕੌਰ, ਮਾਨਸ ਕੌਰ, ਸੋਨੂੰ ਠੁਕਰਾਲ, ਅਰਜੁਨ ਸਿੰਘ, ਬ੍ਰਹਮਦੀਪ ਸਿੰਘ, ਜਸਵੀਰ ਸਿੰਘ, ਤਿ੍ਲੋਚਨ ਸਿੰਘ, ਨਰਿੰਦਰ ਕੌਰ, ਕਮਲਜੀਤ ਕੌਰ, ਸੁਰਿੰਦਰ ਕੌਰ, ਮਨਵਿੰਦਰ ਸਿੰਘ, ਅਮਰਜੀਤ ਸਿੰਘ, ਰਮਨਦੀਪ ਕੌਰ, ਬਲਵਿੰਦਰ ਕੌਰ ਅਤੇ ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਸਹਾਇਕ ਧੰਦਿਆਂ ਬਾਰੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮ ਦਾ ਕਾਰਡ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।