27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਸ਼ੇਸ਼ ਇਕੱਤਰਤਾ 9 ਨੂੰ : ਆਗੂ

ਅਜੀਤ ਡੈਸਕ 08-11-2025
ਧਾਰੀਵਾਲ, 7 ਨਵੰਬਰ (ਜੇਮਸ ਨਾਹਰ)-ਐੱਸ.ਸੀ./ਬੀ.ਸੀ. ਸਮਾਜ ਦੇ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਵਿਚਾਰ ਚਰਚਾ ਕਰਨ ਲਈ 9 ਨਵੰਬਰ ਨੂੰ ਰੱਖੀ ਜ਼ਰੂਰੀ ਮੀਟਿੰਗ ਰੱਖੀ ਹੈ, ਇਹ ਜਾਣਕਾਰੀ ਪ੍ਰਧਾਨ ਜਸਪਾਲ ਸਿੰਘ, ਮਨਪ੍ਰੀਤ ਸਿੰਘ ਬੁੱਟਰ, ਇੰਜੀਨੀਅਰ ਜਤਿੰਦਰ ਸਿੰਘ ਜੇ.ਪੀ. ਆਦਿ ਹੋਰਾਂ ਨੇ ਸਾਂਝੀ ਕਰਦੇ ਦੱਸਿਆ ਕਿ ਇਹ ਮੀਟਿੰਗ 2 ਵਜੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਧਾਰੀਵਾਲ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕੀਤੀ ਜਾਵੇਗੀ ਜਿਸ ਵਿਚ ਅਹਿਮ ਵਿਚਾਰਾਂ ਕਰਦੇ ਹੋਏ ਧਾਰੀਵਾਲ ਦੀ ਟੀਮ ਦੀ ਵੀ ਚੋਣ ਇਸੇ ਦਿਨ ਕੀਤੀ ਜਾਵੇਗੀ ਤੇ ਜਥੇਬੰਦੀ ਦਾ ਨਾਮਕਰਨ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਦੀ ਰਕਮ 'ਚ ਧਾਂਦਲੀ ਕਰਨ ਦੇ ਦੋਸ਼ ਤਹਿਤ ਪੰਚਾਇਤ ਸਕੱਤਰ 'ਤੇ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਚੌਂਤਾ ਦਾ ਸਰਪੰਚ ਪੰਚਾਇਤ ਮੈਂਬਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।