27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ : ਚੇਅਰਮੈਨ ਪੰਧੇਰ

ਅਜੀਤ ਡੈਸਕ 08-11-2025
ਡੇਹਰੀਵਾਲ ਦਰੋਗਾ, 7 ਨਵੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਪੰਧੇਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਤਰਨ ਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਂਦਾ ਹੈ | ਉੁਨ੍ਹਾਂ ਕਿਹਾ ਕਿ ਲੋਕ ਵੱਧ ਚੜ੍ਹ ਕੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣਗੇ |
ਪਿਛਲੀ ਖ਼ਬਰ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਮਨੋਰੰਜਕ ਟੂਰ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।