18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਲਿਸ ਵਲੋਂ 200 ਕਿੱਲੋ ਲਾਹਣ ਸਮੇਤ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਤਿੱਬੜ ਪੁਲਿਸ ਨੇ ਸਾਜਨ ਨੰੂ 200 ਕਿੱਲੋ ਲਾਹਣ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਲਈ ਭੁਪਿੰਦਰ ਸਿੰਘ ਰਿੰਕਾ ਦੇ ਨਾਂਅ ਦਾ ਨੋਟੀਫਿਕੇਸ਼ਨ ਜਾਰੀ ਅਗਲੀ ਖ਼ਬਰ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ 14ਵਾਂ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।