17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਦਾਸਪੁਰ ਤੋਂ ਅੱਜ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ : ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਅਜੀਤ ਡੈਸਕ 20-11-2025
ਘੁਮਾਣ, 19 ਨਵੰਬਰ (ਬੰਮਰਾਹ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ 20 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ | ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਕਾਹਨੂੰਵਾਨ ਚੌਕ ਤੋਂ ਬੱਬਰੀ ਬਾਈਪਾਸ ਹੁੰਦਾ ਹੋਇਆ ਧਾਰੀਵਾਲ ਤੇ ਬਟਾਲਾ ਵਿਖੇ ਪਹੁੰਚੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਵਲੋਂ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਥਾਪਤ ਨਵੇਂ ਬਾਕਸਿੰਗ ਰਿੰਗ ਦਾ... ਅਗਲੀ ਖ਼ਬਰ ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਲਈ ਭੁਪਿੰਦਰ ਸਿੰਘ ਰਿੰਕਾ ਦੇ ਨਾਂਅ ਦਾ ਨੋਟੀਫਿਕੇਸ਼ਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।