09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਉਸਾਰੀ ਵਰਕਰਾਂ ਨੇ ਇਫਟੂ ਦੀ ਅਗਵਾਈ ਹੇਠ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 08-12-2025
ਗੁਰਦਾਸਪੁਰ 7 ਦਸੰਬਰ (ਪੰਕਜ ਸ਼ਰਮਾ)- ਇਫਟੂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਉਸਾਰੀ ਵਰਕਰਾਂ ਵਲੋਂ ਸਥਾਨਿਕ ਲੇਬਰ ਚੌਕ ਵਿਖੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ | ਇਫਟੂ ਪੰਜਾਬ ਦੇ ਸੂਬਾ ਵਿੱਤ ਸਕੱਤਰ ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ 'ਤੇ ਬਹੁਤ ਹੀ ਮਾਰੂ ਹਮਲਾ ਹੈ | ਇਹ ਮਜ਼ਦੂਰ ਜਮਾਤ ਕੋਲੋਂ ਉਸ ਦੇ ਬੁਨਿਆਦੀ ਅਧਿਕਾਰ ਖੋ ਲੈਂਦੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰ ਇਹ ਕੂੜ ਪ੍ਰਚਾਰ ਕਰ ਰਹੀ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਪੱਖੀ ਹਨ |
ਪਿਛਲੀ ਖ਼ਬਰ ਡਾਇਓਸਿਸ ਆਫ ਜਲੰਧਰ ਲੇਟੀ ਕਮਿਸ਼ਨ ਦੇ ਮੈਂਬਰ ਰਾਕੇਸ਼ ਵਿਲੀਅਮ ਵਲੋਂ ਬਿਸ਼ਪ ਜੋਸ ਸੇਬਾਸਟੀਅਨ ਨਾਲ ਮੁਲਾਕਾਤ ਅਗਲੀ ਖ਼ਬਰ ਇਨਕਮ ਟੈਕਸ ਵਿਭਾਗ ਦੇ ਆਈ.ਟੀ.ਓ. ਵਲੋਂ ਘੁਮਾਣ ਵਿਖੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।