13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 08-12-2025
ਪਠਾਨਕੋਟ, 7 ਦਸੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਗਾਹਲੜੀ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਭਾਈ ਦਾਤਾਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਜੀਤ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਡਾ: ਬਲਬੀਰ ਸਿੰਘ, ਹਰਭਜਨ ਸਿੰਘ ਬੇਦੀ, ਅਮਰਜੀਤ ਸਿੰਘ, ਮਨਜੀਤ ਸਿੰਘ, ਪਿਆਰਾ ਸਿੰਘ, ਮੰਗਲ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਗੁਰਨਾਮ ਸਿੰਘ, ਬਖ਼ਸ਼ੀਸ਼ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ, ਰਘੁਵੀਰ ਸਿੰਘ, ਨਰਿੰਦਰ ਸਿੰਘ ਕੇਸਰ, ਜਸਵੰਤ ਸਿੰਘ, ਜੋਗਿੰਦਰ ਸਿੰਘ, ਸਿਮਰਜੀਤ ਸਿੰਘ, ਜਗਦੀਪ ਸਿੰਘ, ਹਰਬੀਰ ਸਿੰਘ, ਦਲਜੀਤ ਸਿੰਘ, ਹਰਨਾਮ ਸਿੰਘ, ਸੁੱਚਾ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਚਰਨਜੀਤ ਸਿੰਘ, ਪ੍ਰਵੀਨ ਸਿੰਘ ਛੀਨਾ, ਅਜੀਤ ਸਿੰਘ, ਜਗਜੀਤ ਸਿੰਘ, ਥੁੱਰੂ ਰਾਮ, ਸੁਰਿੰਦਰ ਸਿੰਘ ਜੌਹਲ, ਡਾ: ਰਣਜੀਤ ਸਿੰਘ, ਰਵਿੰਦਰ ਸਿੰਘ, ਵਾਹਿਗੁਰੂ ਸਿੰਘ, ਗੁਰਮੀਤ ਸਿੰਘ, ਤਿਰਲੋਕ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ ਮਠਾੜੂ, ਇਕਬਾਲ ਸਿੰਘ, ਰੀਤੂ ਕੌਰ ਸੇਠੀ, ਤੇਜਿੰਦਰ ਕੌਰ, ਦਰਸ਼ਨ ਕੌਰ, ਰਾਣੀ ਕੌਰ, ਮਹਿੰਦਰ ਕੌਰ ਸੈਣੀ, ਹਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਸੁਰਜੀਤ ਕੌਰ ਬੇਦੀ, ਸੁਖਬੀਰ ਕੌਰ, ਨਰਿੰਦਰ ਕੌਰ, ਚਰਨਜੀਤ ਕੌਰ, ਤੇਜਿੰਦਰ ਕੌਰ, ਜਸਵੰਤ ਕੌਰ, ਐਡਵੋਕੇਟ ਕਮਲਜੀਤ ਕੌਰ, ਬਲਵਿੰਦਰ ਕੌਰ, ਸਿਮਰਨਜੀਤ ਕੌਰ, ਦਵਿੰਦਰ ਕੌਰ, ਬੱਬਲੀ, ਹਰਭਜਨ ਕੌਰ ਅਤੇ ਬਲਬੀਰ ਕੌਰ ਆਦਿ ਹਾਜ਼ਰ ਹਨ |
ਪਿਛਲੀ ਖ਼ਬਰ ਰਾੜਾ ਸਾਹਿਬ ਤੋਂ ਬੁਆਣੀ ਪੁਲ ਨੂੰ ਨਹਿਰ ਨਾਲ ਜਾਂਦੀ ਸੜਕ ਦੇ ਉਦਘਾਟਨ ਸਮੇਂ ਰੱਖਿਆ ਨੀਂਹ ਪੱਥਰ ਤੋੜਿਆ ਅਗਲੀ ਖ਼ਬਰ ਉਹ ਦਿਨ ਦੂਰ ਨਹੀਂ ਜਦੋਂ ਪਠਾਨਕੋਟ ਸ਼ਹਿਰ ਨੂੰ ਹਰ ਰੋਜ਼ ਦੋ ਹਿੱਸਿਆਂ 'ਚ ਵੰਡਿਆ ਜਾਵੇਗਾ- ਕਾਰਤਿਕ ਵਡੈਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।