01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਿ੍ਸਮਸ ਤੇ ਨਵੇਂ ਸਾਲ ਸੰਬੰਧੀ ਪੁਲਿਸ ਵਲੋਂ ਫਲੈਗ ਮਾਰਚ <br/>

ਅਜੀਤ ਡੈਸਕ 25-12-2025
ਪਠਾਨਕੋਟ, 24 ਦਸੰਬਰ (ਵਿਨੋਦ)-ਕਿ੍ਸਮਸ ਅਤੇ ਨਵੇਂ ਸਾਲ ਦੇ ਸਬੰਧ ਵਿਚ ਪਠਾਨਕੋਟ ਪੁਲਿਸ ਵਲੋਂ ਮਿਲਟਰੀ ਨਾਲ ਮਿਲ ਕੇ ਐਸ.ਪੀ. ਹੈੱਡ ਕੁਆਰਟਰ ਰਜਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਡੀ.ਐਸ.ਪੀ. ਨਛੱਤਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਸਨ |

ਪਿਛਲੀ ਖ਼ਬਰ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣਾ ਨਿੰਦਣਯੋਗ ਘਟਨਾ- ਮਨਪ੍ਰੀਤ ਸਿੰਘ ਸਾਹਨੀ <br/> ਅਗਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੌਰਾਨ ਵਿਘਨ ਪਾਉਣ ਦੀ ਘਟਨਾ ਬੇਹੱਦ ਨਿੰਦਣਯੋਗ-ਰਾਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।