02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 25-12-2025
ਗੁਰਦਾਸਪੁਰ, 24 ਦਸੰਬਰ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਅਸ਼ਵਨੀ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ 550 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਰਮਨ ਮਸੀਹ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦੇਣ |
ਪਿਛਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਜੱਸੋਵਾਲ ਵਲੋਂ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ 'ਚ ਵਿਘਨ ਪਾਉਣ ਦੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।