04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 25-12-2025
ਬਟਾਲਾ, 24 ਦਸੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਤਹਿਤ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਭਾਸ਼ਣ, ਕਵੀਸ਼ਰੀ, ਕਵਿਤਾ ਉਚਾਰਨ ਤੇ ਸ਼ਬਦ ਕੀਰਤਨ ਦੁਆਰਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।