17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 27-12-2025
ਪਠਾਨਕੋਟ, 26 ਦਸੰਬਰ (ਵਿਨੋਦ)-ਗੁਰਦੁਆਰਾ ਸਿੰਘ ਸਭਾ ਮਾਮੂਨ ਕੈਂਟ ਵਲੋਂ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਸਾਬਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਖ਼ਜ਼ਾਨਚੀ ਮਨਜੀਤ ਸਿੰਘ ਬੈਂਸ, ਮੈਨੇਜਰ ਪਰਮਜੋਤ ਸਿੰਘ, ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਜਗਜੀਤ ਸਿੰਘ, ਉਪ ਪ੍ਰਧਾਨ ਸਲਵਿੰਦਰ ਸਿੰਘ, ਸਟੋਰਕੀਪਰ ਦਰਸ਼ਨ ਸਿੰਘ, ਮੁੱਖ ਸਲਾਹਕਾਰ ਡਾ: ਦਲਬੀਰ ਸਿੰਘ, ਸਾਬਕਾ ਕੌਂਸਲਰ ਮਾਮੂਨ ਅਮਿਤ ਡੋਗਰਾ, ਬਲਜੀਤ ਸਿੰਘ, ਮੁਲਖ ਸਿੰਘ, ਸੁਲੱਖਣ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ ਰਾਣਾ, ਗੁਰਨਾਮ ਸਿੰਘ ਘੁੰਮਣ, ਸੇਵਾਦਾਰ ਜੋਤ ਸਿੰਘ, ਗਗਨਦੀਪ ਸਿੰਘ, ਜਗਮੀਤ ਸਿੰਘ, ਜਸ਼ਨਦੀਪ ਸਿੰਘ, ਪਰਮਜੀਤ ਸਿੰਘ, ਮਨਜੋਤ ਸਿੰਘ, ਪ੍ਰਭਜੋਤ ਸਿੰਘ, ਯੁਵਰਾਜ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ 28 ਨੂੰ ਅਗਲੀ ਖ਼ਬਰ ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ ਨਰਸਿੰਗ ਵਿਖੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।