21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੇਰਕਾ ਕੈਟਲ ਫੀਡ ਪਲਾਂਟ ਘਣੀਏ-ਕੇ-ਬਾਂਗਰ ਵਿਖੇ ਦੁੱਧ ਦੇ ਲੰਗਰ ਲਗਾਏ

ਅਜੀਤ ਡੈਸਕ 27-12-2025
ਫ਼ਤਹਿਗੜ੍ਹ ਚੂੜੀਆਂ, 26 ਦਸੰਬਰ (ਅਵਤਾਰ ਸਿੰਘ ਰੰਧਾਵਾ)- ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੇਰਕਾ ਕੈਟਲ ਫੀਡ ਪਲਾਂਟ ਘਣੀਏ-ਕੇ-ਬਾਂਗਰ ਵਲੋਂ ਸਮੂਹ ਅਧਿਕਾਰੀਆਂ, ਵਰਕਰਾਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਲਾਂਟ ਘਣੀਏ-ਕੇ-ਬਾਂਗਰ ਦੇ ਗੇਟ ਮੂਹਰੇ ਦੁੱਧ ਤੇ ਪ੍ਰਸ਼ਾਦ ਦੇ ਲੰਗਰ ਲਗਾਏ ਗਏ | ਇਸ ਮੌਕੇ ਸਮੂਹ ਸੇਵਾਦਾਰ ਮੁਲਾਜ਼ਮਾਂ ਵਿਚ ਜਰਨਲ ਮੈਨੇਜਰ ਸਤਿੰਦਰ ਪ੍ਰਸ਼ਾਦ, ਡਿਪਟੀ ਮੈਨੇਜਰ ਸਤਕਿਰਤ ਸਿੰਘ, ਕਰਨਬੀਰ ਸਿੰਘ, ਨਿਸ਼ਾਂਤ ਅਰੋੜਾ, ਡਿਪਟੀ ਮੈਨੇਜਰ ਮਹਿੰਦਰਪਾਲ ਸਿੰਘ, ਪਵਨਦੀਪ ਸਿੰਘ, ਆਊਟ ਸੋਰਸ ਯੂਨੀਅਨ ਦੇ ਪ੍ਰਧਾਨ ਪ੍ਰਧਾਨ ਜਗਜੀਤ ਸਿੰਘ, ਅਰਜਿੰਦਰ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਕਿਆਮ ਮਸੀਹ, ਨਿਰਮਲ ਸਿੰਘ, ਸਮਰਾਟ ਸਿੰਘ, ਜਸਵਿੰਦਰ ਸਿੰਘ, ਨਵਤੇਜ ਸਿੰਘ, ਗੁਰਪਾਲ ਸਿੰਘ, ਹਰਚਰਨ ਸਿੰਘ ਕਲਸੀ, ਜਸਵਿੰਦਰ ਸਿੰਘ, ਬਲਜੀਤ ਸਿੰਘ, ਅੰਮਿ੍ਤਪਾਲ ਸਿੰਘ ਪਾਲਾ, ਗੁਰਵਿੰਦਰ ਸਿੰਘ, ਜਸਦੇਵ ਸਿੰਘ, ਪਰਮਜੀਤ ਸਿੰਘ, ਪੁਨੀਤ ਸ਼ਰਮਾ, ਨਵਦੀਪ ਸਿੰਘ, ਅਮਨ ਕੁਮਾਰ, ਗੁਰਪਿੰਦਰ ਸਿੰਘ, ਸਿਮਰਨਪ੍ਰੀਤ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ, ਮੰਗਾ, ਅਵਿਨਾਸ਼ ਸਿੰਘ, ਰਜਿੰਦਰ ਸਿੰਘ ਯਾਦਵ, ਗੁਰਪ੍ਰੀਤ ਕੌਰ, ਪਲਕਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਕੌਰ, ਕਮਲਜੀਤ ਕੌਰ, ਦਵਿੰਦਰ ਕੌਰ, ਚਰਨਜੀਤ ਕੌਰ, ਮਨਿੰਦਰ ਕੌਰ, ਹਰਜੀਤ ਕੌਰ, ਜੋਤੀ, ਕੰਵਲਜੀਤ ਕੌਰ, ਮੈਡਮ ਮਿੰਦੋ ਆਦਿ ਹਾਜ਼ਿਰ ਸਨ |
ਪਿਛਲੀ ਖ਼ਬਰ 29 ਨੂੰ ਮਨਾਇਆ ਜਾਏਗਾ ਕਿ੍ਸਮਸ ਦਾ ਪਵਿੱਤਰ ਤਿਉਹਾਰ : ਥੋਮਸ ਮਸੀਹ ਅਗਲੀ ਖ਼ਬਰ ਭੈਣੀ ਮੀਆਂ ਖਾਂ ਵਿਖੇ ਪਹਿਲਾ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।