22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵਲੋਂ 6ਵੀਂ ਜਮਾਤ 'ਚ ਦਾਖ਼ਲੇ ਲਈ ਅਰਜ਼ੀਆਂ ਮੰਗੀਆਂ

ਅਜੀਤ ਡੈਸਕ 16-07-2025
ਫਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ, ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਾਲ 2026-27 ਲਈ ਛੇਵੀਂ ਜਮਾਤ 'ਚ ਦਾਖ਼ਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ https://cbseitms.rcil.gov.in/nvs ਤੇ www.navodaya.gov.in 'ਤੇ ਮੁਫ਼ਤ ਅਪਲਾਈ ਕਰ ਸਕਦੇ ਹਨ | ਛੇਵੀਂ ਜਮਾਤ ਦਾਖ਼ਲੇ ਲਈ ਪ੍ਰੀਖਿਆ 13 ਦਸੰਬਰ 2025 ਨੂੰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2026 ਆਯੋਜਿਤ ਕੀਤਾ ਜਾਵੇਗੀ | ਉਨ੍ਹਾਂ ਕਿਹਾ ਕਿ ਆਨਲਾਈਨ ਦਾਖ਼ਲਾ ਅਪਲਾਈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫ਼ਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹੇ ਫ਼ਾਜ਼ਿਲਕਾ ਦੇ ਸਾਰੇ 5ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 1-5-2014 ਤੋਂ 31-7-2016 (ਦੋਨੋਂ ਮਿਤੀ ਸਮੇਤ) ਦੇ ਵਿਚਕਾਰ ਹੋਏ, ਪ੍ਰੀਖਿਆ 'ਚ ਆਵੇਦਨ ਅਪਲਾਈ ਲਈ ਯੋਗ ਮੰਗੇ ਜਾਣਗੇ |
ਪਿਛਲੀ ਖ਼ਬਰ ਪ੍ਰੋ. ਕਸ਼ਮੀਰ ਲੂਣਾ ਦੀ ਰਚਿਤ ਹਿੰਦੀ ਨਾਟਕ 'ਜਨਕ' ਦਾ ਲੋਕ ਅਰਪਣ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।