22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਾਤਾ ਬਿਮਲਾ ਦੇਵੀ ਜੈਮਲਵਾਲਾ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 16-07-2025
ਮੰਡੀ ਲਾਧੂਕਾ, 15 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਖੇੜੇ ਵਾਲਾ (ਜੈਮਲਵਾਲਾ) ਦੇ ਸਰਪੰਚ ਰੰਗਾ ਰਾਮ ਦੇ ਮਾਤਾ ਜੀ ਬਿਮਲਾ ਦੇਵੀ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਅੱਜ ਉਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਰੱਖੇ ਗਏ ਰਸਮ ਦਹਾਕੇ 'ਤੇ ਪਿੰਡ ਜੈਮਲਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਪੰਡਾਲ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਇਲਾਕੇ ਦੇ ਸਰਪੰਚਾਂ ਪੰਚਾਂ ਨੇ ਪਹੰੁਚ ਕੇ ਮਾਤਾ ਬਿਮਲਾ ਦੇਵੀ ਨੂੰ ਸ਼ਰਧਾਂਜਲੀ ਦਿੱਤੀ¢ ਇਸ ਮੌਕੇ ਪਿੰਡ ਜੈਮਲਵਾਲਾ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਿਸ਼ਨ ਸਿੰਘ, ਬਾਬਾ ਅਜੀਤਪਾਲ ਸਿੰਘ ਜਲੰਧਰ, ਦੇਵ ਰਾਜ ਸ਼ਰਮਾ ਚੇਅਰਮੈਨ ਜਲਾਲਾਬਾਦ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ, ਹੰਸ ਰਾਜ ਜੋਸਨ ਸਾਬਕਾ ਮੰਤਰੀ ਪੰਜਾਬ, ਰਘਬੀਰ ਸਿੰਘ ਜੈਮਲਵਾਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਮਨਜੋਤ ਸਿੰਘ ਸੰਧੂ ਮੋਹਲਾ, ਸੰਦੇਸ਼ ਕੰਬੋਜ ਬੰਦੀ ਵਾਲਾ, ਹਰਵਿੰਦਰ ਸਿੰਘ ਸਰਪੰਚ, ਵਿੰਦੂ ਕੰਬੋਜ ਸਰਪੰਚ, ਵਿਕੀ ਸਰਪੰਚ ਢਾਣੀ ਮੋਹਰੀ ਰਾਮ, ਸੁਖਕਰਨ ਸਿੰਘ ਸਾਬਕਾ ਸਰਪੰਚ, ਜਸਕਰਨ ਸਿੰਘ ਪ੍ਰਧਾਨ, ਮਹਿੰਦਰ ਸਿੰਘ ਟਿੰਡਾ ਵਾਲਾ, ਗੁਰਦੇਵ ਸਿੰਘ ਸੰਧੂ ਵੈਰੋਕੇ, ਪਰਮਜੀਤ ਸਿੰਘ ਆੜ੍ਹਤੀਆ, ਗੁਰਵਿੰਦਰ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਸੁਧੀਰ ਭਾਦੂ ਨੇ ਪਿੰਡ ਦੀਵਾਨਖੇੜਾ 'ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਨੌਜਵਾਨ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।