30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਖਪਤਕਾਰ ਬਕਾਇਆ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ

ਅਜੀਤ ਡੈਸਕ 19-07-2025
ਮੰਡੀ ਲਾਧੂਕਾ, 18 ਜੁਲਾਈ (ਰਾਕੇਸ਼ ਛਾਬੜਾ)-ਪਾਵਰਕਾਮ ਦੇ ਖਪਤਕਾਰ ਆਪਣੇ ਬਕਾਇਆ ਬਿਜਲੀ ਦੇ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ, ਸਮੇਂ ਸਿਰ ਬਕਾਇਆ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖਪਤਕਾਰਾਂ ਦੇ ਬਿਜਲੀ ਦੇ ਮੀਟਰ ਕੱਟ ਦਿੱਤੇ ਜਾਣਗੇ | ਇਹ ਜਾਣਕਾਰੀ ਮੰਡੀ ਦੀ ਪਾਵਰਕਾਮ ਦੇ ਸਬ ਡਿਵੀਜ਼ਨ ਦੇ ਐੱਸ.ਡੀ.ਓ. ਨਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ | ਉਨ੍ਹਾਂ ਨੇ ਕਿਹਾ ਕਿ ਨਿਰੰਤਰ ਅਤੇ ਬਿਹਤਰ ਬਿਜਲੀ ਸਪਲਾਈ ਲਈ ਖਪਤਕਾਰ ਆਪਣੇ ਬਕਾਇਆ ਬਿਜਲੀ ਦੇ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ | ਉਨ੍ਹਾਂ ਨੇ ਕਿਹਾ ਕਿ ਖਪਤਕਾਰ ਆਪਣੇ ਫ਼ਰਜ਼ ਨੂੰ ਸਮਝਦੇ ਹੋਏ ਬਕਾਇਆ ਬਿਜਲੀ ਦੇ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ | ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਪਣੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖਪਤਕਾਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ |
ਪਿਛਲੀ ਖ਼ਬਰ ਲਾਹਣ ਸਣੇ ਇੱਕ ਵਿਅਕਤੀ ਗਿ੍ਫ਼ਤਾਰ, ਪਰਚਾ ਦਰਜ ਅਗਲੀ ਖ਼ਬਰ ਹਨੀ ਭੱਟੀ ਵਲੋਂ ਫ਼ਾਜ਼ਿਲਕਾ ਦਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।