ਫਾਜ਼ਿਲਕਾ ਪੁਲਿਸ ਨੇ ਗਾਂਜਾ, ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਮੇਤ 19 ਕਿੱਲੋ ਕਰੋੜਾਂ ਦੀ ਹੈਰੋਇਨ ਕੀਤੀ ਨਸ਼ਟ
ਅਜੀਤ ਡੈਸਕ
19-07-2025
ਨਸ਼ਟ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਹੈ | ਐੱਸ.ਐੱਸ.ਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ | ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ |