21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 20-07-2025
ਅਬੋਹਰ, 19 ਜੁਲਾਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਧੀਨ ਪੈਂਦੇ ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ 'ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਜੱਸਰਾਮ ਵਾਸੀ ਪਿੰਡ ਗਿੱਦੜਾਂ ਵਾਲੀ ਨੂੰ 25 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਜਸਰਾਮ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਮਿ੍ਤਕ ਰਸਮਾਂ ਕਰਵਾਉਣ ਆਏ ਪਰਿਵਾਰ ਨੇ ਪ੍ਰਬੰਧਕਾਂ 'ਤੇ ਮਾੜਾ ਵਿਵਹਾਰ ਕਰਨ ਦੇ ਲਗਾਏ ਦੋਸ... ਅਗਲੀ ਖ਼ਬਰ ਅਰਨੀਵਾਲਾ ਦੇ ਜਾਮਣ ਦੀ ਪੂਰੇ ਦੇਸ਼ ਵਿਚ ਬਣੀ ਵੱਖਰੀ ਪਹਿਚਾਣ, ਆਮ ਲੋਕ ਅਰਨੀਵਾਲਾ ਦੇ ਜਾਮਣ ਨੂੰ ਖਾਣਾ ਕਰਦੇ ਹਨ ਪਸੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।