24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-07-2025
ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਨਾਮ ਦਾਸ ਵਾਸੀ ਢਾਣੀ ਬਹਿਕ ਹਸਤਾ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੋਹਿਤ ਕੰਬੋਜ, ਸੰਦੀਪ ਕੁਮਾਰ, ਭਜਨ ਲਾਲ , ਸ਼ਾਮ ਲਾਲ ਵਾਸੀ ਢਾਣੀ ਬਹਿਕ ਹਸਤਾ ਉਤਾੜ ਨੇ ਗਲੀ ਵਿਚ ਲੱਗੀਆਂ ਸਟਰੀਟ ਲਾਈਟਾਂ ਨੂੰ ਬੰਦ ਕਰਨ ਪਿੱਛੇ ਉਸ ਦੀ ਕੁੱਟ ਮਾਰ ਕੀਤੀ ਹੈ ਅਤੇ ਆਪਣੇ ਘਰੋਂ ਰਾਈਫ਼ਲ ਲਿਆ ਕੇ ਉਸ 'ਤੇ ਫਾਇਰ ਕੀਤੇ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ- ਵਿਧਾਇਕ ਜਗਦੀਪ ਕੰਬੋਜ ਗੋਲਡੀ ਅਗਲੀ ਖ਼ਬਰ 36 ਬੋਤਲਾਂ ਸ਼ਰਾਬ ਅਤੇ 24 ਕੈਨ ਬੀਅਰਾਂ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।