14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜੈ ਲਕਸ਼ਮੀ ਲੈਬਾਰਟਰੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਅਜੀਤ ਡੈਸਕ 21-07-2025
ਫ਼ਾਜ਼ਿਲਕਾ, 20 ਜੁਲਾਈ (ਅਮਰਜੀਤ ਸ਼ਰਮਾ)-ਸਥਾਨਕ ਐਮ.ਆਰ.ਕਾਲਜ ਰੋਡ 'ਤੇ ਸਥਿਤ ਡੀ.ਏ.ਵੀ.ਕਾਲਜ ਨੇੜੇ ਜੈ ਲਕਸ਼ਮੀ ਲੈਬਾਰਟਰੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਲੈਬ ਮਾਹਿਰ ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਕਰੀਬ 150 ਮਰੀਜ਼ਾਂ ਦੇ ਬਲੱਡ ਸ਼ੂਗਰ ਟੈੱਸਟ ਕੀਤੇ ਗਏ | ਜਿਨ੍ਹਾਂ ਨੂੰ ਮੌਕੇ 'ਤੇ ਹੀ ਰਿਪੋਰਟ ਮੁਹੱਈਆ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਵਲੋਂ ਜਿਨ੍ਹਾਂ ਮਰੀਜ਼ਾਂ ਦੀ ਸ਼ੂਗਰ ਜ਼ਿਆਦਾ ਸੀ, ਉਨ੍ਹਾਂ ਨੂੰ ਇਸ ਤੋਂ ਬਚਣ ਲਈ ਖਾਣ ਪੀਣ ਸਬੰਧੀ ਪੂਰਾ ਧਿਆਨ ਰੱਖਣ ਤੇ ਹਰ ਰੋਜ਼ ਸੈਰ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਦੁਤਾਰਾਂਵਾਲੀ ਸਕੂਲ 'ਚ ਐਨ.ਸੀ.ਸੀ.ਦੇ ਵਿਦਿਆਰਥੀਆਂ ਨੂੰ ਏ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਗੁਰੂ ਘਰਾਂ 'ਚ ਬੂਟੇ ਰੱਖ ਕੇ ਸੰਗਤਾਂ ਨੂੰ ਵਾਤਾਵਰਨ ਸੰਭਾਲਣ ਲਈ ਕੀਤਾ ਜਾਵੇ ਪ੍ਰੇਰਿਤ : ਜਥੇਦਾਰ ਜਾਮਣੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।