14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਲੇਖ ਰਚਨਾ ਮੁਕਾਬਲੇ ਕਰਵਾਏ

ਅਜੀਤ ਡੈਸਕ 21-07-2025
ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਛੇਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਨੇ ਆਪਣੇ ਮਨੋਭਾਵਾਂ ਨੂੰ ਅੱਜ ਦੇ ਸਮਾਜ 'ਚ ਵਾਪਰ ਰਹੇ ਮਾਹੌਲ ਨੂੰ ਦੇਖਦੇ ਹੋਏ ਆਪਣੇ ਵਿਚਾਰ ਪ੍ਰਗਟ ਕੀਤੇ | ਨਾਲ ਹੀ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਬੈਗ ਤੋਂ ਸਕੂਲ ਆਏ | ਜਿਨ੍ਹਾਂ ਨੂੰ ਸਕੂਲ ਅਧਿਆਪਕਾਂ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਅਨੂਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ |
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿਖੇ ਤੀਜ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।