25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 22-07-2025
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਚੌਕੀ ਮੰਡੀ ਲਾਧੂਕਾ ਦੇ ਏਰੀਆ ਪਿੰਡ ਲਖੇ ਕੇ ਉਤਾੜ ਲਿੰਕ ਰੋਡ 'ਤੇ ਮੌਜੂਦ ਸਨ ਤਾਂ ਸਾਹਮਣੇ ਸੜਕ 'ਤੇ ਕੁਲਵਿੰਦਰ ਸਿੰਘ ਉਰਫ਼ ਜਾਨੀ ਵਾਸੀ ਪਿੰਡ ਰੁਹੇਲਾ ਹਾਜੀ ਜ਼ਿਲ੍ਹਾ ਫ਼ਿਰੋਜ਼ਪੁਰ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਕੂਲੀ ਬੱਚਿਆਂ ਦਾ ਭਰਿਆ ਈ-ਰਿਕਸ਼ਾ ਸੜਕ 'ਤੇ ਪਏ ਟੋਏ ਕਾਰਨ ਹੋਇਆ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।