ਬੇਰੁਜ਼ਗਾਰ ਬੀ. ਐੱਡ. ਟੈਟ ਪਾਸ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਦਾ ਐਲਾਨ
ਅਜੀਤ ਡੈਸਕ
22-07-2025
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਉਨ੍ਹਾਂ ਤੇ ਗ਼ਲਤ ਨੀਤੀਆਂ ਲਿਆ ਕੇ ਬੇਰੁਜ਼ਗਾਰਾਂ ਨੂੰ ਮਾਸਟਰ ਕੇਡਰ ਤੇ ਲੈਕਚਰਾਰ ਦੀ ਭਰਤੀ ਵਿਚੋਂ ਬਾਹਰ ਕੱਢਣਾ ਚਾਹੁੰਦੀ ਹੈ¢ ਗ਼ਲਤ ਨੀਤੀਆਂ ਨੂੰ ਦੇਖਦੇ ਹੋਏ ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲ਼ੋਂ 27 ਜੁਲਾਈ ਨੂੰ ਸੁਨਾਮ 'ਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਜਲਾਲਾਬਾਦ 'ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਇਸ ਮੌਕੇ ਕੁਲਦੀਪ, ਸੰਦੀਪ, ਨਸ਼ਤਰ, ਵੀਨੂੰ, ਸੀਮਾ, ਗੌਰਵ, ਪਵਨ, ਹਰਪ੍ਰੀਤ, ਸੰਜੀਤ, ਬਿੰਦਰ, ਬੱਬੂ ਫ਼ਿਰੋਜ਼ਪੁਰ ਵੀ ਹਾਜ਼ਰ ਸਨ ¢