ਸੀ.ਐੱਚ.ਸੀ ਸੀਤੋ ਗੰੁਨੋ੍ਹ ਵਿਖੇ ਕੱਢੀ ਡੇਂਗੂ ਜਾਗਰੂਕਤਾ ਰੈਲੀ
ਅਜੀਤ ਡੈਸਕ
22-07-2025
ਇਸ ਤੋਂ ਇਲਾਵਾ ਹਫ਼ਤੇ 'ਚ ਇੱਕ ਵਾਰ ਘਰ ਵਿਚ ਰੱਖੇ ਕੂਲਰਾਂ, ਗਮਲਿਆਂ ਤੇ ਫ਼ਰਿਜ ਦੀਆਂ ਟਰੇਆਂ ਨੂੰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ | ਟੰਡਨ ਨੇ ਕਿਹਾ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿਚ ਘਰ-ਘਰ ਜਾ ਕੇ ਉਨ੍ਹਾਂ ਦੇ ਫ਼ਰਿਜ ਦੀਆਂ ਟਰੇਆਂ, ਗਮਲਿਆਂ ਆਦਿ ਵਿਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉੰਥੇ ਹੀ ਨਸ਼ਟ ਕੀਤਾ ਜਾ ਸਕੇ |