ਬੱਚਿਆਂ ਦੀ ਭੀਖ ਮੰਗਣ ਨੂੰ ਰੋਕਣ ਲਈ ਅਰਨੀਵਾਲਾ ਵਿਖੇ ਵਿਸ਼ੇਸ਼ ਚੈਕਿੰਗ
ਅਜੀਤ ਡੈਸਕ
22-07-2025
ਉਨ੍ਹਾਂ ਨੇ ਦੱਸਿਆ ਕਿ ਭੀਖ ਮੰਗਵਾਉਣ ਦੇ ਦੋਸ਼ ਵਿਚ ਜੇ.ਜੇ.ਐਕਟ 2025 ਤਹਿਤ ਕੇਸ ਦਰਜ ਕੀਤਾ ਜਾਵੇਗਾ | ਜੇਕਰ ਕੋਈ ਬੱਚਾ ਭੀਖ ਮੰਗਦਾ ਦਿਖਾਈ ਦਿੰਦਾ ਹਾਂ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕਰੋ | ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਚੈਕਿੰਗ ਦੌਰਾਨ ਟੀਮ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ, ਅਜੈ ਸ਼ਰਮਾ ਲੀਗਲ ਕਮ-ਪ੍ਰੋਬੇਸ਼ਨ ਅਫ਼ਸਰ, ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਚਾਈਲਡ ਲਾਇਨ ਦੇ ਨੁਮਾਇੰਦੇ ਸ਼ਾਮਲ ਸਨ |