26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਸਕੂਲ ਚੱਕ ਜਾਨੀਸਰ 'ਚ ਬਾਲ ਦਿਵਸ ਮਨਾਇਆ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਦੇ ਵਿਦਿਆਰਥੀ ਬਾਲ ਦਿਵਸ ਮੌਕੇ ਪ੍ਰੋਗਰਾਮ ਪੇਸ਼ ਕਰਦੇ ਹੋਏ ਅਤੇ ਸਕੂਲ ਪਿ੍ੰਸੀਪਲ ਗੌਤਮ ਖੁਰਾਨਾ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ | ਤਸਵੀਰਾਂ-ਅਜੀਤ <br/> 19-11-2025
ਮੰਡੀ ਰੋੜਾਂਵਾਲੀ, 18 ਨਵੰਬਰ (ਮਨਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ, ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ 'ਤੇ ਭਾਸ਼ਣ ਅਤੇ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਬਚਪਨ ਨੂੰ ਛੂਹਣ ਵਾਲੇ ਗੀਤ ਪੇਸ਼ ਕੀਤੇ ਗਏ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਗੋਤਮ ਖੁਰਾਨਾ ਵਲੋਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਤੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ ਆਯੁਰਵੈਦਿਕ ਮੈਡੀਕਲ ਕੈਂਪ 23 ਨੂੰ -ਪੋਸਟਰ ਕੀਤਾ ਜਾਰੀ <br/> ਅਗਲੀ ਖ਼ਬਰ ਜੀ. ਏ. ਵੀ. ਜੈਨ ਆਦਰਸ਼ ਵਿਦਿਆਲਿਆ ਦੇ ਗੁਰਨੂਰ ਸਿੰਘ ਨੇ 'ਰਿਦਮਿਕ ਪੇਅਰ' ਮੁਕਾਬਲੇ 'ਚ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।