26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਡਰਨ ਮਾਲਵਾ ਕਾਲਜੀਏਟ ਸਕੂਲ ਵਿਖੇ ਸਾਲਾਨਾ ਐਥਲੈਟਿਕ ਮੀਟ <br/>

ਅਜੀਤ ਡੈਸਕ 19-11-2025
ਅਬੋਹਰ, 18 ਨਵੰਬਰ (ਸੁਖਜੀਤ ਸਿੰਘ ਬਰਾੜ)-ਮਾਡਰਨ ਮਾਲਵਾ ਕਾਲਜੀਏਟ ਸਕੂਲ ਪਿੰਡ ਬੁਰਜ ਮੁਹਾਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ | ਇਸ ਖੇਡ ਮੁਕਾਬਲੇ ਦੌਰਾਨ ਵੱਖ-ਵੱਖ ਤਰਾਂ ਦੀਆਂ ਦੌੜਾਂ, ਰਿਲੇਅ ਦੌੜਾਂ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ, ਖੇਡਾਂ ਨਾਲ ਹੀ ਸਰੀਰਕ ਵਿਕਾਸ ਵੀ ਹੁੰਦਾ ਹੈ | ਵਿਦਿਆਰਥੀਆਂ ਨੇ ਵੀ ਇਨ੍ਹਾਂ ਖੇਡ ਮੁਕਾਬਲਿਆਂ 'ਚ ਵੱਧ ਚੜ੍ਹ ਕੇ ਭਾਗ ਲਿਆ | ਸਮਾਪਤੀ 'ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੇਅਰਮੈਨ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ, ਕਮੇਟੀ ਮੈਂਬਰ ਪ੍ਰੀਤੀ ਸਿੱਧੂ, ਪਿ੍ੰਸੀਪਲ ਮਨਿੰਦਰ ਕੌਰ, ਗੁਰਦਾਸ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਜਲਾਲਾਬਾਦ ਨੇ ਪਿੰਡ ਜੋਧਾ ਭੈਣੀ, ਬੱਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ... ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਥਾਂਗ-ਟਾ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।