18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਪੱਦਉਨਤ ਹੋਏ ਸਬ-ਇੰਸਪੈਕਟਰ ਸੂਰਜ ਭਾਨ ਦੇ ਮੋਢਿਆਂ 'ਤੇ ਸਟਾਰ ਲਗਾਇਆ <br/>

ਅਜੀਤ ਡੈਸਕ 20-11-2025
ਜਲਾਲਾਬਾਦ, 19 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਅੱਜ ਪਦਉਨਤ ਹੋਏ ਸਬ ਇੰਸਪੈਕਟਰ ਸੂਰਜ ਭਾਨ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਜ਼ਿੰਮੇਵਾਰੀਆਂ ਨਿਭਾਉਣ ਲਈ ਹੌਸਲਾ ਅਫ਼ਜ਼ਾਈ ਕੀਤੀ | ਇੱਥੇ ਦੱਸ ਦੇਈਏ ਕਿ ਜਲਾਲਾਬਾਦ ਵਿਖੇ ਬਤੌਰ ਟ੍ਰੈਫਿਕ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸੂਰਜ ਭਾਨ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਇਮਾਨਦਾਰੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਚ ਕੀਤਾ ਸਹਿਯੋਗ ਅਗਲੀ ਖ਼ਬਰ ਏਸ਼ੀਅਨ ਮਾਸਟਰ ਅਥਲੀਟ ਚੈਂਪੀਅਨਸ਼ਿਪ-2025 ਵਿਚ ਅਬੋਹਰ ਦੇ ਅਥਲੀਟਾਂ ਨੇ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।