31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸੰਜਨਾ ਨੇ ਸੀਨੀਅਰ ਪੰਜਾਬ ਜੂਡੋ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੇ ਦਾ ਤਗਮਾ <br/>

ਅਜੀਤ ਡੈਸਕ 22-11-2025
ਅਬੋਹਰ, 21 ਨਵੰਬਰ(ਵਿਵੇਕ ਹੂੜੀਆ)-ਪੰਜਾਬ ਜੂਡੋ ਐਸੋਸੀਏਸ਼ਨ ਵਲੋਂ ਜਲੰਧਰ ਵਿਚ 46ਵੀਂ ਸੀਨੀਅਰ ਪੰਜਾਬ ਜੂਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਪੰਜਾਬ ਜੂਡੋ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਕੁਲਦੀਪ ਸੋਨੀ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਅਬੋਹਰ ਜੂਡੋ ਕੋਚਿੰਗ ਸੈਂਟਰ ਦੀ ਖਿਡਾਰਨ ਸੰਜਨਾ ਨੇ ਮਹਿਲਾ ਵਰਗ ਵਿਚ 63 ਕਿੱਲੋ ਭਾਰ ਵਰਗ 'ਚ ਕਾਂਸੀ ਦਾ ਤਗਮਾ ਅਤੇ ਰਾਹੁਲ ਨੇ ਪੁਰਸ਼ ਵਰਗ ਵਿਚ 73 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ | ਇਸ ਤੋਂ ਪਹਿਲਾਂ ਸੰਜਨਾ ਪੰਜਾਬ ਭਰ ਵਿਚ ਸੋਨ ਤਗਮਾ ਅਤੇ ਜੂਨੀਅਰ ਨੈਸ਼ਨਲ ਵਿਚ ਕਾਂਸੀ ਦਾ ਤਗਮਾ ਜਿੱਤ ਚੁੱਕੀ ਹੈ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ <b... ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 11 ਲੋਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।