ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ <br/>
ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੂੰ ਟੋਕਨ ਫਲੈਗ ਲਗਾਉਂਦੇ ਹੋਏ ਕਰਮਚਾਰੀ | ਅਜੀਤ ਤਸਵੀਰ
<br/>
04-12-2025