ਅਰੁਣ ਨਾਰੰਗ ਅਤੇ ਉਪਕਾਰ ਜਾਖੜ ਨੇ ਆਪ ਉਮੀਦਵਾਰ ਦੇ ਹੱਕ ਵਿਚ ਦੀਵਾਨ ਖੇੜਾ 'ਚ ਕੀਤਾ ਪ੍ਰਚਾਰ <br/>
ਅਬੋਹਰ ਦੇ ਪਿੰਡ ਦੀਵਾਨ ਖੇੜਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਸਿੰਘ ਕਾਲਾ ਅਤੇ ਬਲਾਕ ਸੰਮਤੀ ਉਮੀਦਵਾਰ ਸ਼ਿਮਲਾ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ | ਤਸਵੀਰ- ਸੁਖਜੀਤ ਸਿੰਘ ਬਰਾੜ
<br/>
09-12-2025