15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 27-12-2025
ਅਬੋਹਰ, 26 ਦਸੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਪਿੰਡ ਰਾਮਸਰਾ ਨੇੜੇ ਛਾਪੇਮਾਰੀ ਕਰ ਬਲਵਿੰਦਰ ਪੁੱਤਰ ਸੁਖਦੇਵ ਰਾਮ ਵਾਸੀ ਪਿੰਡ ਕਿੱਕਰ ਖੇੜਾ ਨੂੰ 450 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਲਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ 'ਚ ਭਾਰੀ ਗਿਣਤੀ ਅੰਦਰ ਸੰਗਤਾਂ ਹੋਈਆਂ... ਅਗਲੀ ਖ਼ਬਰ ਨਗਰ ਕੌਂਸਲ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।