15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 27-12-2025
ਮੰਡੀ ਲਾਧੂਕਾ, 26 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇਵਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅੱਜ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ¢ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ¢ ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਲੰਗਰ ਤੇ ਪ੍ਰਸ਼ਾਦ ਵਰਤਾਇਆ ਗਿਆ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਜੋ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ 'ਚ ਸਮਾਪਤ ਹੋਇਆ¢ ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸਮੂਹ ਪਿੰਡ ਵਾਸੀ ਹਾਜ਼ਰ ਸਨ¢

ਪਿਛਲੀ ਖ਼ਬਰ ਕਰਿਆਨਾ ਦੁਕਾਨ 'ਚੋਂ ਨਕਦੀ ਚੋਰੀ, ਛੱਤ ਦਾ ਜਾਲ ਤੋੜ ਕੇ ਅੰਦਰ ਵੜੇ ਚੋਰ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ 'ਚ ਭਾਰੀ ਗਿਣਤੀ ਅੰਦਰ ਸੰਗਤਾਂ ਹੋਈਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।