15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ- ਸਰਪੰਚ ਪਰਮਜੀਤ ਕੌਰ <br/>

ਅਜੀਤ ਡੈਸਕ 27-12-2025
ਮੰਡੀ ਲਾਧੂਕਾ, 26 ਦਸੰਬਰ ( ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੰਗੀਲਾ ਵਿਖੇ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 28 ਦਸੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਉਕਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗਾ ਤੇ ਪਿੰਡ ਦੀਆਂ ਗਲੀਆਂ ਅਤੇ ਢਾਣੀਆਂ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ¢

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਵਲੋਂ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ 127ਵਾਂ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।