15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰ ਕੌਰ, ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 28-12-2025
ਅਬੋਹਰ, 27 ਦਸੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦੌਲਤਪੁਰਾ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਭਾਈ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜਸਪਾਲ ਸਿੰਘ, ਸੁਭਾਸ਼ ਜੁਨੇਜਾ, ਭਾਈ ਕਰਤਾਰ ਸਿੰਘ, ਜਗਜੀਤ ਸਿੰਘ ਐਂਚਲਾ, ਕੁਲਦੀਪ ਸਿੰਘ, ਤੇਜਿੰਦਰ ਸਿੰਘ ਬਰਾੜ, ਰਾਜਿੰਦਰ ਸਿੰਘ ਬਰਾੜ, ਜਸਮੇਲ ਸਿੰਘ, ਸਵਰਨ ਸਿੰਘ, ਜਗਦੇਵ ਸਿੰਘ ਬਰਾੜ, ਮੱਖਣ ਲਾਲ, ਗੁਰਪਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਡੱਬ ਵਾਲਾ ਕਲਾਂ ਦੇ ਮਿਰੋਕ ਪਰਿਵਾਰ ਨੂੰ ਸਦਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।